ਖ਼ੰਡਰ ਬਣੀ ਭਾਈ ਟੋਡਰ ਮੱਲ ਜੀ ਦੀ ਹਵੇਲੀ ਅਤੇ ਹੋਰ ਸਿੱਖ ਵਿਰਾਸਤ ਦੀ ਸਾਂਭ ਸੰਭਾਲ ਅਤੇ ਧਾਰਮਿਕ ਟੂਰਿਜ਼ਮ ਨੂੰ ਡਿਵੈਲਪ ਕਰਨਾ।ਮੰਡੀ ਗੋਬਿੰਦਗੜ੍ਹ ਇੰਡਸਟਰੀ ਬਚਾਉਣਾ।